ਧਰਤੀ ਹੇਠਾਂ ਦੂਸ਼ਿਤ ਪਾਣੀ ਪਾਉਣ ਦੀ ਸੂਚਨਾ ਦੇਣ ਵਾਲੇ ਨੂੰ ਮਿਲੇਗਾ 1 ਲੱਖ ਰੁਪਏ ਦਾ ਇਨਾਮ
ਚੰਡੀਗੜ੍ਹ: ਪੰਜਾਬ ਵਿੱਚ ਭੂ-ਜਲ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਨੇ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਬੋਰਡ ਨੇ ਐਲਾਨ ਕੀਤਾ ਹੈ ਕਿ ਜੇਕਰ ਕੋਈ ਵਿਅਕਤੀ ਕਿਸੇ…
Voice of the Earth, Hope for the Future
ਚੰਡੀਗੜ੍ਹ: ਪੰਜਾਬ ਵਿੱਚ ਭੂ-ਜਲ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਨੇ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਬੋਰਡ ਨੇ ਐਲਾਨ ਕੀਤਾ ਹੈ ਕਿ ਜੇਕਰ ਕੋਈ ਵਿਅਕਤੀ ਕਿਸੇ…
ਪੰਜਾਬ ਦੀ ਧਰਤੀ ਨੂੰ ਮੁੜ ਤੋਂ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਰੁੱਖ ਨਾ ਸਿਰਫ਼ ਵਾਤਾਵਰਨ ਨੂੰ ਸਾਫ਼ ਰੱਖਦੇ ਹਨ, ਸਗੋਂ ਕਿਸਾਨਾਂ ਅਤੇ…
ਪੰਜਾਬ ਵਿੱਚ ਖੇਤੀਬਾੜੀ ਨਾਲ ਜੁੜੇ ਵਾਤਾਵਰਣਕ ਮੁੱਦਿਆਂ ਬਾਰੇ ਇੱਕ ਮਹੱਤਵਪੂਰਨ ਤੱਥ ਸਾਹਮਣੇ ਆਇਆ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਵਿੱਚ ਪੰਜਾਬ ਸਰਕਾਰ ਵੱਲੋਂ ਦਾਖਲ ਹਲਫਨਾਮੇ ਅਨੁਸਾਰ ਰਾਜ ਵਿੱਚ ਜਾਂਚੇ ਗਏ ਸਬਜ਼ੀਆਂ,…
ਜਦੋਂ ਅਸੀਂ ਬੁੱਧੀਮਾਨ ਜੀਵਾਂ ਦੀ ਗੱਲ ਕਰਦੇ ਹਾਂ ਤਾਂ ਆਮ ਤੌਰ ‘ਤੇ ਮਨੁੱਖ ਦਾ ਨਾਮ ਸਭ ਤੋਂ ਪਹਿਲਾਂ ਆਉਂਦਾ ਹੈ। ਪਰ ਕੁਦਰਤ ਵਿੱਚ ਅਜਿਹੇ ਅਣਗਿਣਤ ਜੀਵ ਹਨ, ਜੋ ਬਹੁਤ ਛੋਟੇ…
ਨਵੀਂ ਦਿੱਲੀ: ਪੈਟਰੋਲ ਵਿੱਚ ਈਥਾਨੋਲ ਮਿਲਾ ਕੇ ਦਰਾਮਦ ਕੱਚੇ ਤੇਲ ‘ਤੇ ਨਿਰਭਰਤਾ ਘਟਾਉਣ ਅਤੇ ਪ੍ਰਦੂਸ਼ਣ ਨੂੰ ਕਾਬੂ ਕਰਨ ਦੀ ਭਾਰਤ ਦੀ ਯੋਜਨਾ ਹੁਣ ਇੱਕ ਨਵੇਂ ਵਿਵਾਦ ਦਾ ਕਾਰਨ ਬਣ ਰਹੀ…
ਨਵੀਂ ਦਿੱਲੀ: ਦੱਖਣ-ਪੱਛਮੀ ਮਾਨਸੂਨ ਦੀ ਮੰਦ ਗਤੀ ਕਾਰਨ ਦੇਸ਼ ਇਸ ਸਾਲ ਇੱਕ ਅਜਿਹੇ ਜੂਨ ਮਹੀਨੇ ਦਾ ਸਾਹਮਣਾ ਕਰ ਰਿਹਾ ਹੈ, ਜਿਸ ਨੂੰ ਪਿਛਲੇ 126 ਸਾਲਾਂ ਦੇ ਰਿਕਾਰਡ ਵਿੱਚ ਦੂਜਾ ਸਭ…
ਉੱਤਰੀ ਭਾਰਤ ਦੇ ਮੌਸਮ ਵਿੱਚ ਇਸ ਸਮੇਂ ਇੱਕ ਬਹੁਤ ਹੀ ਦਿਲਚਸਪ ਅਤੇ ਹੈਰਾਨੀਜਨਕ ਸਥਿਤੀ ਦੇਖਣ ਨੂੰ ਮਿਲ ਰਹੀ ਹੈ। ਇੱਕ ਪਾਸੇ ਜਿੱਥੇ ਅਧਿਕਾਰਤ ਮਾਨਸੂਨ ਅਜੇ ਪੰਜਾਬ ਅਤੇ ਹਰਿਆਣਾ ਦੀਆਂ ਬਰੂਹਾਂ…
ਦੁਨੀਆ ਭਰ ਦੇ ਮੌਸਮ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਹੋਣ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ ਤੋਂ ਬਾਅਦ ਹੁਣ ਵਿਸ਼ਵ ਮੌਸਮ ਵਿਗਿਆਨ ਸੰਗਠਨ (WMO) ਨੇ ਵੀ ਇੱਕ ਬਹੁਤ ਹੀ…
ਸਾਡੀ ਧਰਤੀ ਇਸ ਸਮੇਂ ਇੱਕ ਅਜਿਹੇ ਨਾਜ਼ੁਕ ਮੋੜ ’ਤੇ ਖੜ੍ਹੀ ਹੈ, ਜਿੱਥੇ ਆਧੁਨਿਕਤਾ ਅਤੇ ਵਿਕਾਸ ਦੀ ਅੰਨ੍ਹੀ ਦੌੜ ਵਿੱਚ ਕੁਦਰਤ ਨਾਲ ਲਗਾਤਾਰ ਖਿਲਵਾੜ ਹੋ ਰਿਹਾ ਹੈ। ਗਲੋਬਲ ਵਾਰਮਿੰਗ, ਪ੍ਰਦੂਸ਼ਣ ਅਤੇ…
ਵਿਸ਼ਵ ਭਰ ਦੇ ਮੌਸਮ ਵਿਗਿਆਨੀਆਂ ਨੇ ਇੱਕ ਵੱਡੀ ਚੇਤਾਵਨੀ ਜਾਰੀ ਕੀਤੀ ਹੈ। ‘ਨੋਆ’ (NOAA) ਦੇ ਕਲਾਈਮੇਟ ਪ੍ਰੈਡੀਕਸ਼ਨ ਸੈਂਟਰ ਮੁਤਾਬਕ, ਇਸ ਗੱਲ ਦੀ 82% ਸੰਭਾਵਨਾ ਹੈ ਕਿ ਮਈ ਅਤੇ ਜੁਲਾਈ 2026…