ਸੁਖਨਾ ਝੀਲ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ: “ਹੋਰ ਕਿੰਨਾ ਸੁਕਾਓਗੇ ਸੁਖਨਾ ਨੂੰ?”, ਬਿਲਡਰ ਮਾਫ਼ੀਆ ਅਤੇ ਅਫ਼ਸਰਾਂ ਦੀ ਮਿਲੀਭੁਗਤ ‘ਤੇ ਜਤਾਈ ਚਿੰਤਾ
ਨਵੀਂ ਦਿੱਲੀ/ਚੰਡੀਗੜ੍ਹ: ਚੰਡੀਗੜ੍ਹ ਦੀ ਸ਼ਾਨ ਕਹੀ ਜਾਣ ਵਾਲੀ ਸੁਖਨਾ ਝੀਲ ਦੀ ਲਗਾਤਾਰ ਵਿਗੜ ਰਹੀ ਹਾਲਤ ਅਤੇ ਪਾਣੀ ਦੇ ਘਟਦੇ ਪੱਧਰ ‘ਤੇ ਸੁਪਰੀਮ ਕੋਰਟ ਨੇ ਗੰਭੀਰ ਚਿੰਤਾ ਪ੍ਰਗਟਾਈ ਹੈ। ਬੁੱਧਵਾਰ ਨੂੰ…
