Tag: crop compensation

“ਪੰਜਾਬ ‘ਚ 3 ਲੱਖ ਏਕੜ ਜ਼ਮੀਨ ਹੜ੍ਹਾਂ ਦੀ ਮਾਰ ਹੇਠ, ਮੁਆਵਜ਼ੇ ਲਈ ਮੁਲਾਂਕਣ ਜਾਰੀ”

ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਅੱਜ ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਨੂੰ ਤਤਪਰਤਾ ਨਾਲ ਵੇਖਣ ਲਈ ਦੌਰਾ ਕੀਤਾ।…