Tag: Padmashree Award 2026

ਧਰਤੀ ਮਾਂ ਦੀ ਸੇਵਾ ਨੂੰ ਸਮਰਪਿਤ ਜ਼ਿੰਦਗੀ: ਸਾਈਕਲ ਰੇਹੜੀ ‘ਤੇ ਕੂੜਾ ਚੁੱਕਣ ਵਾਲੇ ਸਾਬਕਾ DIG ਦੀ ਪ੍ਰੇਰਨਾਦਾਇਕ ਕਹਾਣੀ

ਚੰਡੀਗੜ੍ਹ: ਚੰਡੀਗੜ੍ਹ ਨੂੰ ਸਾਫ਼-ਸੁਥਰਾ ਬਣਾਉਣ ਲਈ ਲਗਾਤਾਰ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਸੇਵਾ ਕਰ ਰਹੇ ਸਮਾਜ ਸੇਵੀ ਅਤੇ ਰਿਟਾਇਰਡ ਆਈਪੀਐਸ ਅਧਿਕਾਰੀ ਇੰਦਰਜੀਤ ਸਿੰਘ ਸਿੱਧੂ ਨੂੰ ਰਾਸ਼ਟਰਪਤੀ ਭਵਨ ਵਿੱਚ ਦੇਸ਼…